06 Dec 2024
ਪੰਜਾਬੀ (Punjabi)
ਇਹ ਗਾਈਡਾਂ ਬਾਲ ਜਿਨਸੀ ਸ਼ੋਸ਼ਣ ਬਾਰੇ ਰਿਪੋਰਟਿੰਗ ਕਰਦੇ ਸਮੇਂ ਮੀਡੀਆ ਪੇਸ਼ੇਵਰਾਂ ਦੀ ਸਹਾਇਤਾ ਕਰਨ ਲਈ ਇੱਕ ਵਿਹਾਰਕ ਸਾਧਨ ਵਜੋਂ ਤਿਆਰ ਕੀਤੀਆਂ ਗਈਆਂ ਹਨ।
ਇਹਨਾਂ ਗਾਈਡਾਂ ਨੂੰ ਮੀਡੀਆ ਨਾਲ ਗੱਲਬਾਤ ਕਰਨ ਵਿੱਚ ਬਾਲ ਜਿਨਸੀ ਸ਼ੋਸ਼ਣ ਦਾ ਆਪ ਅਨੁਭਵ ਵਾਲੇ ਲੋਕਾਂ ਦੀ ਸਹਾਇਤਾ ਕਰਨ ਅਤੇ ਸ਼ਕਤੀਸ਼ਾਲੀ ਬਣਾਉਣ ਲਈ ਤਿਆਰ ਕੀਤਾ ਗਿਆ ਹੈ।